Follow us on

ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮਕਬੂਜ਼ਾ ਕਸ਼ਮੀਰ ਨੂੰ ਦੱਸਿਆ ਭਾਰਤ ਦਾ ਹਿੱਸਾ

ਨਰੇਂਦਰ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦੇ 100 ਦਿਨ ਪੂਰੇ ਹੋਣ ਤੇ ਵਿਦੇਸ਼ ਮੰਤਰੀ ਐਸ ਜੈ ਸ਼ੰਕਰ ਨੇ ਇੱਕ ਪ੍ਰੈਸ ਕਾਨਫਰੰਸ ਕੀਤੀ....ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਪੀ.ਓ.ਕੇ. ਤੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਸਾਡਾ ਅਗਲਾ ਏਜੰਡਾ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਨੂੰ ਭਾਰਤ ਦਾ ਹਿੱਸਾ ਬਣਾਉਣਾ ਏ.... ਮਕਬੂਜਾ ਕਸ਼ਮੀਰ ਭਾਰਤ ਦਾ ਹਿੱਸਾ ਏ...ਅਤੇ ਛੇਤੀ ਹੀ ਪੀ.ਓ.ਕੇ ਭਾਰਤ ਦਾ ਭੁਗੋਲਿਕ ਹਿੱਸਾ ਹੋਵੇਗਾ.....ਉਨ੍ਹਾਂ ਕਿਹਾ ਮੈਨੂੰ ਲੱਗਦਾ ਏ ਕਿ ਕੌਮਾਂਤਰੀ ਭਾਈਚਾਰਾ ਧਾਰਾ 370 ਸਾਡੀ ਸਥਿਤੀ ਨੂੰ ਸਮਝਦਾ ਏ....ਉਨ੍ਹਾਂ ਕਿਹਾ ਕਿ ਪਾਕਿਸਤਾਨ ਨਾਲ ਭਾਰਤ ਦਾ ਸਿਰਫ਼ ਅੱਤਵਾਦ ਨੂੰ ਲੈ ਕੇ ਮਸਲਾ ਏ...ਜੰਮੂ ਕਸ਼ਮੀਰ ਚੋਂ ਧਾਰਾ 370 ਨੂੰ ਹਟਾਉਣਾ ਸਰਕਾਰ ਦਾ ਫੈਸਲਾ ਏ...ਅਤੇ ਇਸ ਤੇ ਕਿਸੇ ਨੂੰ ਇਤਰਾਜ਼ ਨਹੀਂ ਹੋਣਾ ਚਾਹੀਦਾ....

Hot News

Contact Us

Copyright ©2019. Website Powered By NetMatic Technologies All Rights Reserved.