Follow us on

ਸ਼੍ਰੋਮਣੀ ਅਕਾਲੀ ਦਲ ਭਾਰਤੀ ਜਨਤਾ ਪਾਰਟੀ ਨਾਲ ਗੱਠਜੋੜ ਕਰਕੇ ਲੜੇਗਾ ਹਰਿਆਣਾ ਵਿਧਾਨ ਸਭਾ ਚੋਣਾਂ

ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਨੇ ਭਾਜਪਾ ਨਾਲ ਗੱਠਜੋੜ ਕਰਕੇ ਚੋਣ ਲੜਨ ਦਾ ਫੈਸਲਾ ਕੀਤਾ ਏ..... ਅਕਾਲੀ ਦਲ ਮੁਤਾਬਕ ਬਲਵਿੰਦਰ ਸਿੰਘ ਭੂੰਦੜ , ਸੁਰਜੀਤ ਸਿੰਘ ਰੱਖੜਾ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ , ਗੁਲਜ਼ਾਰ ਸਿੰਘ ਰਣੀਕੇ ਅਤੇ ਸਿਕੰਦਰ ਸਿੰਘ ਮਲੂਕਾ ਮੈਂਬਰ ਉਮੀਦਵਾਰਾਂ ਦੀ ਸੂਚੀ ਤਿਆਰ ਕਰਨਗੇ....ਇਹ ਕਮੇਟੀ ਭੂੰਦੜ ਦੀ ਅਗਵਾਈ ਵਿੱਚ ਕੰਮ ਕਰੇਗੀ...... ਉਮੀਦਵਾਰਾਂ ਦੇ ਨਾਮਾਂ ਦਾ ਐਲਾਨ ਪਾਰਟੀ ਪ੍ਰਧਾਨ ਵੱਲੋਂ ਹੀ ਕੀਤਾ ਜਾਵੇਗਾ....  ਅਤੇ ਕੁਰੂਕਸ਼ੇਤਰ ਵਿੱਚ ਬੈਠਕ ਦੌਰਾਨ ਤੈਅ ਕੀਤਾ ਜਾਵੇਗਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਖਾਤੇ ਚ ਕਿੰਨੀਆਂ ਸੀਟਾਂ ਆਉਣਗੀਆਂ...

 

Hot News

Contact Us

Copyright ©2019. Website Powered By NetMatic Technologies All Rights Reserved.